John 9:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਨੁਖ ਨੇ ਆਖਿਆ, “ਪ੍ਰਭੂ! ਮੈਂ ਨਿਹਚਾ ਕਰਦਾ ਹਾਂ। ਤੇ ਫਿਰ ਉਸ ਆਦਮੀ ਨੇ ਝੁਕ ਕੇ ਯਿਸੂ ਨੂੰ ਮੱਥਾ ਟੇਕਿਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਆਦਮੀ ਨੇ ਕਿਹਾ, “ਪ੍ਰਭੂ ਜੀ, ਮੈਂ ਵਿਸ਼ਵਾਸ ਕਰਦਾ ਹਾਂ” ਅਤੇ ਉਸ ਨੇ ਝੁੱਕ ਕੇ ਉਹਨਾਂ ਨੂੰ ਮੱਥਾ ਟੇਕਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਸ ਆਦਮੀ ਨੇ ਕਿਹਾ, “ਪ੍ਰਭੂ, ਮੈਂ ਵਿਸ਼ਵਾਸ ਕਰਦਾ ਹੈ!” ਅਤੇ ਉਸ ਨੇ ਯਿਸ਼ੂ ਦੀ ਅਰਾਧਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਬੋਲਿਆ, ਪ੍ਰਭੁ ਜੀ ਮੈਂ ਨਿਹਚਾ ਕਰਦਾ ਹਾਂ! ਅਤੇ ਉਸ ਨੂੰ ਮੱਥਾ ਟੇਕਿਆ
Punjabi ERV
ਯਿਸੂ ਨੇ ਉਸਨੂੰ ਆਖਿਆ, “ਪ੍ਰਭੂ! ਮੈਂ ਨਿਹਚਾ ਕਰਦਾ ਹਾਂ। ਤਾਂ ਉਸ ਆਦਮੀ ਨੇ ਝੁਕ ਕੇ ਯਿਸੂ ਨੂੰ ਮਥਾ ਟੇਕਿਆ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੂੰ ਉਸ ਨੇ ਆਖਿਆ, “ਪ੍ਰਭੂ! ਮੈਂ ਵਿਸ਼ਵਾਸ ਕਰਦਾ ਹਾਂ। ਤਾਂ ਉਸ ਆਦਮੀ ਨੇ ਝੁੱਕ ਕੇ ਯਿਸੂ ਨੂੰ ਮੱਥਾ ਟੇਕਿਆ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس آکھیا اَے خُداوند مَیں اِیمان لیاؤنا واں۔ تے اوس اوہنوں سجدہ کِیتا۔
Punjabi Standard Bible (Punjabi Standard Bible) 2023
ਉਸ ਨੇ ਕਿਹਾ, “ਪ੍ਰਭੂ ਜੀ! ਮੈਂ ਵਿਸ਼ਵਾਸ ਕਰਦਾ ਹਾਂ।” ਅਤੇ ਉਸ ਨੂੰ ਮੱਥਾ ਟੇਕਿਆ।