John 9:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਜਗਤ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖ ਸੱਕਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖ ਸੱਕਦੇ ਹਨ ਅੰਨ੍ਹੇ ਹੋ ਜਾਣ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਕਿਹਾ, “ਮੈਂ ਸੰਸਾਰ ਵਿੱਚ ਨਿਆਂ ਕਰਨ ਦੇ ਲਈ ਆਇਆ ਹਾਂ ਕਿ ਜਿਹੜੇ ਦੇਖਦੇ ਨਹੀਂ, ਉਹ ਦੇਖਣ ਅਤੇ ਜਿਹੜੇ ਦੇਖਦੇ ਹਨ, ਉਹ ਅੰਨ੍ਹੇ ਹੋ ਜਾਣ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਕਿਹਾ, “ਮੈਂ ਇਸ ਦੁਨੀਆਂ ਵਿੱਚ ਨਿਆਂ ਕਰਨ ਲਈ ਆਇਆ ਹਾਂ, ਤਾਂ ਜੋ ਅੰਨ੍ਹੇ ਵੇਖਣਗੇ ਅਤੇ ਜਿਹੜੇ ਲੋਕ ਵੇਖਦੇ ਹਨ ਉਹ ਅੰਨ੍ਹੇ ਹੋ ਜਾਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਆਖਿਆ, ਮੈਂ ਨਿਆਉਂ ਲਈ ਇਸ ਜਗਤ ਵਿੱਚ ਆਇਆ ਭਈ ਜਿਹੜੇ ਨਹੀਂ ਵੇਖਦੇ ਹਨ ਓਹ ਵੇਖਣ ਅਤੇ ਜਿਹੜੇ ਵੇਖਦੇ ਹਨ ਓਹ ਅੰਨ੍ਹੇ ਹੋ ਜਾਣ
Punjabi ERV
ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਰਣਾ ਕਰਨ ਲਈ ਆਇਆ ਹਾਂ। ਮੈਂ ਇਸ ਜਗਤ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖ ਸਕਣ ਅਤੇ ਉਹ ਜਿਹਡ਼ੇ ਸੋਚਦੇ ਹਨ ਕਿ ਉਹ ਵੇਖ ਸਕਦੇ ਹਨ ਅੰਨ੍ਹੇ ਹੋ ਜਾਣ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع آکھیا ایس دُنیا وِچ مَیں عدالت کرن آیا آں پئی اوہ جِنہاں نُوں نئیں دِسدا ویکھن تے جِنہاں نُوں دِسدا اے اَنھے ہو جان۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਕਿਹਾ, “ਮੈਂ ਇਸ ਸੰਸਾਰ ਵਿੱਚ ਨਿਆਂ ਲਈ ਆਇਆ ਹਾਂ ਤਾਂਕਿ ਜਿਹੜੇ ਨਹੀਂ ਵੇਖਦੇ ਉਹ ਵੇਖਣ ਅਤੇ ਜਿਹੜੇ ਵੇਖਦੇ ਹਨ ਉਹ ਅੰਨ੍ਹੇ ਹੋ ਜਾਣ।”