John 9:41 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, ਅਸੀਂ ਵੇਖ ਸੱਕਦੇ ਹਾਂ, ਇਸ ਲਈ ਤੁਸੀਂ ਦੋਸ਼ੀ ਹੋਣਾ ਜਾਰੀ ਰੱਖਦੇ ਹੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਜੇਕਰ ਤੁਸੀਂ ਅੰਨ੍ਹੇ ਹੁੰਦੇ ਤਾਂ ਨਿਰਦੋਸ਼ ਹੁੰਦੇ । ਪਰ ਤੁਸੀਂ ਕਹਿੰਦੇ ਹੋ ਕਿ ਅਸੀਂ ਦੇਖਦੇ ਹਾਂ ਇਸ ਕਾਰਨ ਤੁਸੀਂ ਅਜੇ ਵੀ ਦੋਸ਼ੀ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਕਿਹਾ, “ਜੇ ਤੁਸੀਂ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ; ਪਰ ਹੁਣ ਜਦੋਂ ਤੁਸੀਂ ਆਖਦੇ ਹੋ ਕਿ ਤੁਸੀਂ ਵੇਖ ਸਕਦੇ ਹੋ, ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਅੰਨ੍ਹੇ ਹੁੰਦੇ ਤਾਂ ਤੁਹਾਡਾ ਪਾਪ ਨਾ ਹੁੰਦਾ ਪਰ ਹੁਣ ਜੋ ਤੁਸੀਂ ਆਖਦੇ ਹੋ ਭਈ ਅਸੀਂ ਵੇਖਦੇ ਹਾਂ ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ।।
Punjabi ERV
ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, “ਅਸੀਂ ਵੇਖ ਸਕਦੇ ਹਾਂ’, ਇਸ ਲਈ ਤੁਸੀਂ ਦੋਸ਼ੀ ਹੋਣਾ ਜਾਰੀ ਰਖਦੇ ਹੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, ਅਸੀਂ ਵੇਖ ਸਕਦੇ ਹਾਂ, ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں نُوں آکھیا جے تُسی اَنھے ہوندے تے تُہاڈا گُناہ نا ہوندا۔ پر ہُن تُسی آکھدے ہو پئی سانُوں دِسدا اے۔ تُہاڈا گُناہ تُہاڈے ذِمّے رہندا اے۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਜੇ ਤੁਸੀਂ ਅੰਨ੍ਹੇ ਹੁੰਦੇ ਤਾਂ ਤੁਸੀਂ ਪਾਪੀ ਨਾ ਠਹਿਰਦੇ, ਪਰ ਹੁਣ ਤੁਸੀਂ ਕਹਿੰਦੇ ਹੋ, ‘ਅਸੀਂ ਵੇਖਦੇ ਹਾਂ’! ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ।”