Jonah 1:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਆਦਮੀਆਂ ਨੇ ਇਹ ਵੇਖਿਆ, ਉਨ੍ਹਾਂ ਨੇ ਡਰਕੇ ਯਹੋਵਾਹ ਵਿੱਚ ਵਿਸਵਾਸ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਬਲੀਆਂ ਚੜ੍ਹਾਈਆਂ ਅਤੇ ਯਹੋਵਾਹ ਨਾਲ ਖਾਸ ਕਸਮਾਂ ਕੀਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਡਾਢਾ ਹੀ ਭੈ ਮੰਨਿਆ ਅਤੇ ਉਨ੍ਹਾਂ ਨੇ ਯਹੋਵਾਹ ਦੇ ਅੱਗੇ ਇੱਕ ਬਲੀ ਚੜ੍ਹਾਈ ਅਤੇ ਸੁੱਖਣਾ ਸੁੱਖੀਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਬਹੁਤ ਭੈਅ ਮੰਨਿਆ ਅਤੇ ਉਨ੍ਹਾਂ ਨੇ ਯਹੋਵਾਹ ਦੇ ਅੱਗੇ ਇੱਕ ਬਲੀ ਚੜ੍ਹਾਈ ਅਤੇ ਸੁੱਖਣਾ ਸੁੱਖੀਆਂ।