Jonah 1:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਨੀਨਵਾਹ ਇੱਕ ਵੱਡਾ ਸ਼ਹਿਰ ਹੈ ਅਤੇ ਮੈਂ ਸੁਣਿਆ ਹੈ ਕਿ ਲੋਕ ਉੱਥੇ ਬੜੇ ਮੰਦੇ ਕੰਮ ਕਰਦੇ ਹਨ, ਸੋ ਤੂੰ ਉਸ ਸ਼ਹਿਰ ਵਿੱਚ ਜਾ ਅਤੇ ਉਨ੍ਹਾਂ ਨੂੰ ਮਾੜੇ ਕੰਮ ਕਰਨ ਤੋਂ ਰੁਕ ਜਾਣ ਲਈ ਆਖ।”
Punjabi Bible 2016 - ਪਵਿੱਤਰ ਬਾਈਬਲ O.V.
ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਨੂੰ ਜਾਹ ਅਤੇ ਉਸ ਦੇ ਵਿਰੁੱਧ ਪੁਕਾਰ ਕਿਉਂ ਜੋ ਓਹਨਾਂ ਦੀ ਬੁਰਿਆਈ ਮੇਰੇ ਸਨਮੁਖ ਉਤਾਹਾਂ ਆਈ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਆਖਿਆ, “ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉਹਨਾਂ ਦੇ ਵਿਰੁੱਧ ਪੁਕਾਰ ਕਿਉਂਕਿ ਉਹਨਾਂ ਦੀ ਬੁਰਿਆਈ ਮੇਰੇ ਸਨਮੁਖ ਬਹੁਤ ਵੱਧ ਗਈ ਹੈ।”