Jonah 1:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਆਦਮੀ ਇੱਕ-ਦੂਸਰੇ ਨੂੰ ਆਖਣ ਲੱਗੇ, “ਸਾਨੂੰ ਇਸ ਮੁਸੀਬਤ ਦੇ ਕਾਰਣ ਨੂੰ ਜਾਨਣ ਵਾਸਤੇ ਗੁਣੇ ਸੁੱਟਣੇ ਚਾਹੀਦੇ ਹਨ।” ਤਾਂ ਉਨ੍ਹਾਂ ਨੇ ਗੁਣੇ ਪਾਏ ਅਤੇ ਗੁਣਿਆਂ ਤੋਂ ਪਤਾ ਲੱਗਾ ਕਿ ਇਸ ਮੁਸੀਬਤ ਦਾ ਕਾਰਣ ਯੂਨਾਹ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਇੱਕ ਦੂਏ ਨੂੰ ਕਹਿਣ ਲੱਗੇ, ਆਓ, ਅਸੀਂ ਗੁਣਾ ਪਾ ਕੇ ਲੱਭੀਏ ਜੋ ਏਹ ਬਿਪਤਾ ਕਿਹ ਦੇ ਕਾਰਨ ਸਾਡੇ ਉੱਤੇ ਆਣ ਪਈ ਹੈ। ਉਪਰੰਤ ਉਨ੍ਹਾਂ ਨੇ ਗੁਣਾ ਪਾਇਆ ਅਤੇ ਗੁਣਾ ਯੂਨਾਹ ਉੱਤੇ ਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ, “ਆਓ, ਅਸੀਂ ਪਰਚੀਆਂ ਪਾ ਕੇ ਪਤਾ ਕਰੀਏ ਕਿ ਇਹ ਬਿਪਤਾ ਕਿਸ ਦੇ ਕਾਰਨ ਸਾਡੇ ਉੱਤੇ ਆਣ ਪਈ ਹੈ।” ਤਦ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਪਰਚੀ ਯੂਨਾਹ ਦੇ ਨਾਮ ਦੀ ਨਿੱਕਲੀ।