Jonah 1:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਨਾਹ ਨੇ ਆਦਮੀਆਂ ਨੂੰ ਆਖਿਆ, “ਮੈਂ ਇੱਕ ਇਬਰਾਨੀ ਹਾਂ ਅਤੇ ਮੈਂ ਯਹੋਵਾਹ ਦੀ ਉਪਾਸਨਾ ਕਰਦਾ ਹਾਂ ਜੋ ਕਿ ਅਕਾਸ਼ ਦਾ ਪਰਮੇਸ਼ੁਰ ਹੈ। ਉਹ ਸਮੁੰਦਰ ਅਤੇ ਜ਼ਮੀਨ ਦਾ ਸਿਰਜਣਹਾਰ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਮੈਂ ਇਬਰਾਨੀ ਹਾਂ ਅਤੇ ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਤੋਂ ਜਿਹ ਨੇ ਸਮੁੰਦਰ ਅਤੇ ਥਲ ਬਣਾਇਆ ਹੈ ਡਰਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਨਾਹ ਨੇ ਉਨ੍ਹਾਂ ਨੂੰ ਕਿਹਾ, “ਮੈਂ ਇਬਰਾਨੀ ਹਾਂ ਅਤੇ ਅਕਾਸ਼ ਦੇ ਪਰਮੇਸ਼ੁਰ ਯਹੋਵਾਹ, ਜਿਸ ਨੇ ਸਮੁੰਦਰ ਅਤੇ ਧਰਤੀ ਦੋਹਾਂ ਨੂੰ ਬਣਾਇਆ ਹੈ, ਉਸੇ ਤੋਂ ਡਰਦਾ ਹਾਂ।”