Jonah 2:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯੂਨਾਹ ਅਜੇ ਮੱਛੀ ਦੇ ਢਿੱਡ ਵਿੱਚ ਸੀ ਤਾਂ ਉਸ ਨੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਕਿਹਾ,
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੂਨਾਹ ਨੇ ਮੱਛੀ ਦੇ ਢਿੱਡ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਇਉਂ ਪ੍ਰਾਰਥਨਾ ਕੀਤੀ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੂਨਾਹ ਨੇ ਮੱਛੀ ਦੇ ਢਿੱਡ ਵਿੱਚੋਂ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਇਸ ਤਰ੍ਹਾਂ ਪ੍ਰਾਰਥਨਾ ਕੀਤੀ, -