Jonah 2:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਹੋਵਾਹ ਨੇ ਮੱਛੀ ਨਾਲ ਗੱਲ ਕੀਤੀ ਅਤੇ ਮੱਛੀ ਨੇ ਯੂਨਾਹ ਨੂੰ ਸੁੱਕੀ ਧਰਤੀ ਤੇ ਉਗਲ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਮੱਛੀ ਨੂੰ ਆਖਿਆ ਸੋ ਉਸ ਨੇ ਯੂਨਾਹ ਨੂੰ ਥਲ ਉੱਤੇ ਉਗਲੱਛ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਮੱਛੀ ਨੂੰ ਆਗਿਆ ਦਿੱਤੀ ਅਤੇ ਉਸ ਨੇ ਯੂਨਾਹ ਨੂੰ ਸਮੁੰਦਰ ਦੇ ਕੰਢੇ ਉੱਤੇ ਉਗਲ ਦਿੱਤਾ।