Jonah 2:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਹੇਠਾਂ ਸਮੁੰਦਰ ਦੇ ਤਲ ’ਚ ਜਿੱਥੇ ਪਰਬਤ ਸ਼ੁਰੂ ਹੁੰਦੇ ਨੇ, ਚੱਲਾ ਗਿਆ। ਮੈਂ ਸੋਚਿਆ ਮੈਂ ਹਮੇਸ਼ਾ ਲਈ ਇਸ ਕੈਦ ਵਿੱਚ ਬੰਦ ਹੋ ਗਿਆ ਹਾਂ, ਪਰ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਮੇਰੀ ਕਬਰ ਵਿੱਚੋਂਕੱਢ ਲਿਆ। ਹੇ ਪਰਮੇਸ਼ੁਰ, ਤੂੰ ਮੈਨੂੰ ਫ਼ਿਰ ਤੋਂ ਜੀਵਨ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਪਹਾੜਾਂ ਦੇ ਮੁੱਢਾਂ ਤੀਕ ਡੁੱਬ ਗਿਆ, ਧਰਤੀ ਦੇ ਅਰਲਾਂ ਨੇ ਸਦਾ ਦੇ ਲਈ ਮੈਨੂੰ ਢੱਕ ਛੱਡਿਆ, - ਪਰ ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੈਂ ਮੇਰੀ ਜਾਨ ਨੂੰ ਭੋਹਰੇ ਵਿੱਚੋਂ ਉਤਾਹਾਂ ਲਿਆਂਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਂ ਪਹਾੜਾਂ ਦੇ ਮੁੱਢਾਂ ਤੱਕ ਡੁੱਬ ਗਿਆ, ਧਰਤੀ ਦੀਆਂ ਪਰਤਾਂ ਨੇ ਸਦਾ ਦੇ ਲਈ ਮੈਨੂੰ ਢੱਕ ਲਿਆ, ਪਰ ਹੇ ਯਹੋਵਾਹ! ਮੇਰੇ ਪਰਮੇਸ਼ੁਰ ਤੂੰ ਮੇਰੀ ਜਾਨ ਨੂੰ ਟੋਭੇ ਵਿੱਚੋਂ ਉੱਪਰ ਲਿਆਇਆ।