Jonah 2:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੇਰਾ ਆਤਮਾ ਨੇ ਸਭ ਉਮੀਦਾਂ ਛੱਡ ਦਿੱਤੀਆਂ ਪਰ ਫ਼ਿਰ ਮੈਂ ਯਹੋਵਾਹ ਨੂੰ ਧਿਆਇਆ। ਹੇ ਯਹੋਵਾਹ! ਮੈਂ ਤੇਰੇ ਅੱਗੇ ਪ੍ਰਾਰਥਨਾ ਕੀਤੀ ਤਾਂ ਤੂੰ ਆਪਣੇ ਪਵਿੱਤਰ ਮੰਦਰ ਵਿੱਚ ਮੇਰੀ ਪੁਕਾਰ ਸੁਣੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਵੇਲੇ ਮੇਰਾ ਜੀ ਮੇਰੇ ਵਿੱਚ ਡੁੱਬ ਗਿਆ, ਤਦ ਮੈਂ ਯਹੋਵਾਹ ਨੂੰ ਚੇਤੇ ਕੀਤਾ, ਅਤੇ ਮੇਰੀ ਪ੍ਰਾਰਥਨਾ ਤੇਰੇ ਕੋਲ ਤੇਰੀ ਪਵਿੱਤਰ ਹੈਕਲ ਵਿੱਚ ਅੱਪੜ ਪਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਜਿਸ ਵੇਲੇ ਮੇਰਾ ਮਨ ਮੇਰੇ ਵਿੱਚ ਡੁੱਬ ਗਿਆ, ਤਦ ਮੈਂ ਯਹੋਵਾਹ ਨੂੰ ਯਾਦ ਕੀਤਾ, ਅਤੇ ਮੇਰੀ ਪ੍ਰਾਰਥਨਾ ਤੇਰੇ ਕੋਲ ਤੇਰੇ ਪਵਿੱਤਰ ਭਵਨ ਵਿੱਚ ਪਹੁੰਚ ਗਈ।