Jonah 2:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਕੁਝ ਲੋਕ ਵਿਅਰਬ ਬੁੱਤਾਂ ਦੀ ਉਪਾਸਨਾ ਕ੍ਰੋਧ ਹਨ, ਪਰ ਉਹ ਮੂਰਤੀਆਂ ਕਦੇ ਵੀ ਉਨ੍ਹਾਂ ਦੀ ਮਦਦ ਨਹੀਂ ਕਰਦੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਫੋਕਿਆਂ ਵਿਅਰਥਾਂ ਨੂੰ ਮੰਨਦੇ ਹਨ, ਓਹ ਆਪਣੀ ਦਯਾ ਛੱਡ ਬੈਠੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਜਿਹੜੇ ਵਿਅਰਥ ਮੂਰਤੀਆਂ ਨੂੰ ਮੰਨਦੇ ਹਨ, ਉਹ ਪਰਮੇਸ਼ੁਰ ਦੀ ਦਯਾ ਨੂੰ ਛੱਡ ਬੈਠੇ ਹਨ।