Jonah 3:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਨੀਨਵਾਹ ਦੇ ਵੱਡੇ ਸ਼ਹਿਰ ਵਿੱਚ ਜਾ ਅਤੇ ਜੋ ਕੁਝ ਮੈਂ ਤੈਨੂੰ ਦੱਸਿਆ ਉਸਦਾ ਲੋਕਾਂ ਵਿੱਚਕਾਰ ਪ੍ਰਚਾਰ ਕਰ।”
Punjabi Bible 2016 - ਪਵਿੱਤਰ ਬਾਈਬਲ O.V.
ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਨੂੰ ਜਾਹ ਅਤੇ ਉਸ ਨੂੰ ਇਸ ਗੱਲ ਦਾ ਪਰਚਾਰ ਕਰ ਜਿਹੜੀ ਮੈਂ ਤੈਨੂੰ ਦੱਸਦਾ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉੱਥੇ ਇਸ ਗੱਲ ਦਾ ਪ੍ਰਚਾਰ ਕਰ, ਜਿਹੜੀ ਮੈਂ ਤੈਨੂੰ ਦੱਸਦਾ ਹਾਂ!”