Jonah 4:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਨਾਹ ਪਰਮੇਸ਼ੁਰ ਦੇ ਸ਼ਹਿਰ ਨੂੰ ਬਚਾਉਣ ਕਾਰਣ ਖੁਸ਼ ਨਹੀਂ ਸੀ, ਇਸਦੀ ਬਜਾਇ ਉਸ ਨੂੰ ਗੁੱਸਾ ਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਯੂਨਾਹ ਨੂੰ ਬਹੁਤ ਹੀ ਭੈੜਾ ਲੱਗਾ ਅਤੇ ਉਹ ਭਬਕ ਉੱਠਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗੱਲ ਯੂਨਾਹ ਨੂੰ ਬਹੁਤ ਹੀ ਬੁਰੀ ਲੱਗੀ ਅਤੇ ਉਹ ਬਹੁਤ ਹੀ ਗੁੱਸੇ ਹੋ ਗਿਆ।