Jonah 4:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੁਣ ਯਹੋਵਾਹ, ਮੈਂ ਤੈਨੂੰ ਮਾਰਨ ਲਈ ਆਖਦਾ ਹਾਂ। ਮੇਰੇ ਲਈ ਜਿਉਂਦੇ ਰਹਿਣ ਨਾਲੋਂ ਮਰਨਾ ਚੰਗਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਹੇ ਯਹੋਵਾਹ, ਮੇਰੀ ਜਾਨ ਮੇਰੇ ਵਿੱਚੋਂ ਲੈ ਲੈ ਕਿਉਂ ਜੋ ਮੇਰਾ ਮਰਨਾ ਮੇਰੇ ਜੀਉਣੇ ਨਾਲੋਂ ਚੰਗਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੁਣ ਹੇ ਯਹੋਵਾਹ, ਮੇਰੀ ਜਾਨ ਮੇਰੇ ਵਿੱਚੋਂ ਲੈ ਲੈ, ਕਿਉਂਕਿ ਮੇਰੇ ਲਈ ਮਰਨਾ ਜੀਉਣ ਨਾਲੋਂ ਚੰਗਾ ਹੈ।”