Jonah 4:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਯੂਨਾਹ ਦੇ ਉੱਪਰ ਜਲਦੀ ਹੀ ਇੱਕ ਕੱਦ ਦਾ ਬੂਟਾ ਉਗਾਇਆ ਤਾਂ ਜੋ ਯੂਨਾਹ ਇਸਦੀ ਛਾਵੇਂ ਬੈਠ ਸੱਕੇ ਅਤੇ ਭਿਆਨਕ ਗਰਮੀ ਤੋਂ ਬਚ ਸੱਕੇ। ਇਸ ਨਾਲ ਯੂਨਾਹ ਨੂੰ ਬੜਾ ਆਰਾਮ ਮਿਲਿਆ ਅਤੇ ਉਹ ਇਸ ਬੂਟੇ ਕਾਰਣ ਬੜਾ ਖੁਸ਼ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਪਰਮੇਸ਼ੁਰ ਨੇ ਇੱਕ ਬੂਟਾ ਠਹਿਰਾਇਆ ਅਤੇ ਉਸ ਨੂੰ ਯੂਨਾਹ ਦੇ ਉੱਤੇ ਕੀਤਾ ਭਈ ਉਹ ਦੇ ਸਿਰ ਉੱਤੇ ਛਾਂ ਕਰੇ ਅਤੇ ਉਹ ਨੂੰ ਖੇਚਲ ਤੋਂ ਛੁਡਾਵੇ, ਅਤੇ ਯੂਨਾਹ ਉਸ ਬੂਟੇ ਦੇ ਕਾਰਨ ਬਹੁਤ ਨਿਹਾਲ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਪਰਮੇਸ਼ੁਰ ਨੇ ਇੱਕ ਬੂਟਾ ਉਗਾ ਕੇ ਵਧਾਇਆ ਅਤੇ ਉਸ ਨੂੰ ਯੂਨਾਹ ਦੇ ਉੱਤੇ ਕੀਤਾ, ਤਾਂ ਜੋ ਉਸ ਦੇ ਸਿਰ ਉੱਤੇ ਛਾਂ ਕਰੇ ਅਤੇ ਉਸ ਨੂੰ ਪਰੇਸ਼ਾਨੀ ਨਾ ਹੋਵੇ, ਅਤੇ ਯੂਨਾਹ ਉਸ ਬੂਟੇ ਦੇ ਕਾਰਨ ਬਹੁਤ ਅਨੰਦ ਹੋਇਆ।