Jonah 4:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਨੇ ਯੂਨਾਹ ਨੂੰ ਆਖਿਆ, “ਕੀ ਉਸ ਬੂਟੇ ਦੇ ਮਰ ਜਾਣ ਕਾਰਣ ਗੁੱਸੇ ਹੋਣਾ ਠੀਕ ਹੈ?” ਯੂਨਾਹ ਨੇ ਜਵਾਬ ਦਿੱਤਾ, “ਹਾਂ, ਮੇਰੇ ਲਈ ਗੁੱਸਾ ਕਰਨਾ ਠੀਕ ਹੈ! ਮਰਨ ਲਈ ਮੇਰਾ ਗੁੱਸਾ ਕਾਫ਼ੀ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਮੇਸ਼ੁਰ ਨੇ ਯੂਨਾਹ ਨੂੰ ਆਖਿਆ, ਕੀ ਤੇਰਾ ਗੁੱਸਾ ਉਸ ਬੂਟੇ ਦੇ ਕਾਰਨ ਚੰਗਾ ਹੈॽ ਅੱਗੋਂ ਉਹ ਨੇ ਆਖਿਆ, ਮੇਰਾ ਗੁੱਸਾ ਮੌਤ ਤੀਕ ਚੰਗਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਰਮੇਸ਼ੁਰ ਨੇ ਯੂਨਾਹ ਨੂੰ ਕਿਹਾ, “ਤੇਰਾ ਕ੍ਰੋਧ ਜੋ ਉਸ ਬੂਟੇ ਦੇ ਕਾਰਨ ਹੈ, ਕੀ ਉਹ ਚੰਗਾ ਹੈ?” ਅੱਗੋਂ ਯੂਨਾਹ ਨੇ ਕਿਹਾ, “ਹਾਂ, ਸਗੋਂ ਕ੍ਰੋਧ ਦੇ ਕਾਰਨ ਮਰਨ ਤੱਕ ਚੰਗਾ ਹੈ!”