Joshua 1:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਸ਼ੁਆ ਨੇ ਰਊਬੇਨ, ਗਾਦ ਦੇ ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨਾਲ ਗੱਲ ਕੀਤੀ। ਯਹੋਸ਼ੁਆ ਨੇ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਰਊਬੇਨੀਆਂ ਅਤੇ ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਯਹੋਸ਼ੁਆ ਨੇਆਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਯਹੋਸ਼ੁਆ ਨੇ ਆਖਿਆ,