Joshua 1:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ, ਜੇ ਕੋਈ ਬੰਦਾ ਤੇਰੇ ਆਦੇਸ਼ਾ ਨੂੰ ਮੰਨਣ ਤੋਂ ਇਨਕਾਰ ਕਰੇਗਾ ਜਾਂ ਜੋ ਕੋਈ ਬੰਦਾ ਤੇਰੇ ਖਿਲਾਫ਼ ਹੋਵੇਗਾ, ਤਾਂ ਉਹ ਬੰਦਾ ਮਾਰ ਦਿੱਤਾ ਜਾਵੇਗਾ। ਬਸ ਤਾਕਤਵਰ ਅਤੇ ਬਹਾਦਰ ਬਣ!”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਕੋਈ ਮਨੁੱਖ ਤੇਰੇ ਆਖੇ ਤੋਂ ਆਕੀ ਹੋਵੇ ਅਤੇ ਸਾਰੀਆਂ ਗੱਲਾਂ ਵਿੱਚੋਂ ਕਿਸੇ ਇੱਕ ਗੱਲ ਨੂੰ ਨਾ ਸੁਣੇ ਜਿਹ ਦੀ ਤੂੰ ਉਸਨੂੰ ਆਗਿਆ ਦੇਵੇਂ ਉਹ ਮਾਰਿਆ ਜਾਵੇ। ਤੂੰ ਨਿਰਾ ਤਕੜਾ ਹੋ ਅਤੇ ਹੌਸਲਾ ਰੱਖ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਮਨੁੱਖ ਤੇਰੀ ਗੱਲ ਦਾ ਵਿਰੋਧ ਕਰੇ ਅਤੇ ਤੇਰੀਆਂ ਸਾਰੀਆਂ ਗੱਲਾਂ ਵਿੱਚੋਂ ਕਿਸੇ ਇੱਕ ਗੱਲ ਨੂੰ ਨਾ ਸੁਣੇ ਜਿਸ ਦੀ ਤੂੰ ਉਸ ਨੂੰ ਆਗਿਆ ਦੇਵੇਂ ਉਹ ਮਾਰਿਆ ਜਾਵੇ। ਤੂੰ ਨਿਰਾ ਤਕੜਾ ਹੋ ਅਤੇ ਹੌਂਸਲਾ ਰੱਖ।