Joshua 10:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ ਯਹੋਵਾਹ ਨੇ ਇਸਰਾਏਲ ਨੂੰ ਅਮੋਰੀ ਲੋਕਾਂ ਨੂੰ ਹਰਾਉਣ ਦੀ ਇਜਾਜ਼ਤ ਦਿੱਤੀ। ਅਤੇ ਉਸ ਦਿਨ ਯਹੋਸ਼ੁਆ ਇਸਰਾਏਲ ਦੇ ਸਾਰੇ ਲੋਕਾਂ ਸਾਹਮਣੇ ਖਲੋ ਗਿਆ ਅਤੇ ਯਹੋਵਾਹ ਨੂੰ ਆਖਿਆ: “ਸੂਰਜ, ਰੁਕ ਜਾ ਗਿਬਓਨ ਉੱਤੇ। ਚੰਦਰਮਾ ਖਲੋ ਜਾ ਚੁੱਪ ਕਰਕੇ ਅੱਯਾਲੋਨ ਦੀ ਵਾਦੀ ਉੱਤੇ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਸ਼ੁਆ ਨੇ ਯਹੋਵਾਹ ਨਾਲ ਉਸ ਦਿਨ ਜਦ ਯਹੋਵਾਹ ਨੇ ਅਮੋਰੀਆਂ ਨੂੰ ਇਸਰਾਏਲੀਆਂ ਨੂੰ ਦੇ ਦਿੱਤਾ ਗੱਲ ਕੀਤੀ ਅਤੇ ਇਸਰਾਏਲੀਆਂ ਦੇ ਵੇਖਦਿਆਂ ਆਖਿਆ, \ਹੇ ਸੂਰਜ, ਗਿਬਓਨ, ਉੱਤੇ, ਅਤੇ ਹੇ ਚੰਦਰਮਾ, ਅੱਯਾਲੋਨ ਦੀ ਖੱਡ ਵਿੱਚ ਠਹਿਰਿਆ ਰਹੁ!\
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਜਦ ਯਹੋਵਾਹ ਨੇ ਅਮੋਰੀਆਂ ਨੂੰ ਇਸਰਾਏਲੀਆਂ ਦੇ ਵੱਸ ਵਿੱਚ ਕਰ ਦਿੱਤਾ ਅਤੇ ਇਸਰਾਏਲੀਆਂ ਦੇ ਵੇਖਦਿਆਂ ਯਹੋਸ਼ੁਆ ਨੇ ਆਖਿਆ, “ਹੇ ਸੂਰਜ, ਗਿਬਓਨ ਉੱਤੇ, ਅਤੇ ਹੇ ਚੰਦਰਮਾ, ਅੱਯਾਲੋਨ ਦੀ ਖੱਡ ਵਿੱਚ ਠਹਿਰਿਆ ਰਹਿ”