Joshua 10:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸੂਰਜ ਹਿਲਿਆ ਨਹੀਂ ਅਤੇ ਚੰਦਰਮਾ ਓਨੀ ਦੇਰ ਤੱਕ ਰੁਕਿਆ ਰਿਹਾ ਜਦੋਂ ਤੀਕ ਕਿ ਲੋਕਾਂ ਨੇ ਆਪਣੇ ਦੁਸ਼ਮਣਾ ਨੂੰ ਹਰਾ ਨਹੀਂ ਦਿੱਤਾ। ਇਹ ਕਹਾਣੀ ਯਾਸ਼ਰ ਦੀ ਪੁਸਤਕ ਵਿੱਚ ਲਿਖੀ ਹੋਈ ਹੈ। ਸੂਰਜ ਆਕਾਸ਼ ਦੇ ਅੱਧ ਵਿੱਚਕਾਰ ਖਲੋ ਗਿਆ। ਇਹ ਪੂਰੇ ਦਿਨ ਭਰ ਨਹੀਂ ਹਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸੂਰਜ ਠਹਿਰ ਗਿਆ ਅਤੇ ਚੰਦਰਮਾ ਖੜਾ ਰਿਹਾ, ਜਦ ਤੀਕ ਕੌਮ ਨੇ ਆਪਣੇ ਵੈਰੀਆਂ ਤੋਂ ਵੱਟਾ ਨਾ ਲਿਆ।। ਕੀ ਏਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ? ਸੋ ਸੂਰਜ ਅਕਾਸ਼ ਦੇ ਵਿੱਚਕਾਰ ਖੜਾ ਰਿਹਾ ਅਤੇ ਸਾਰੀ ਕੁ ਦਿਹਾੜੀ ਡੁੱਬਣ ਦੀ ਛੇਤੀ ਨਾ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸੂਰਜ ਠਹਿਰ ਗਿਆ ਅਤੇ ਚੰਦਰਮਾ ਖੜ੍ਹਾ ਰਿਹਾ, ਜਦ ਤੱਕ ਕੌਮ ਨੇ ਆਪਣੇ ਵੈਰੀਆਂ ਤੋਂ ਬਦਲਾ ਨਾ ਲਿਆ। ਕੀ ਇਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ? ਸੋ ਸੂਰਜ ਅਕਾਸ਼ ਦੇ ਵਿੱਚਕਾਰ ਖੜ੍ਹਾ ਰਿਹਾ ਅਤੇ ਸਾਰੀ ਦਿਹਾੜੀ ਡੁੱਬਣ ਦੀ ਛੇਤੀ ਨਾ ਕੀਤੀ।