Joshua 10:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਜਿਹਾ ਪਹਿਲਾਂ ਕਦੇ ਨਹੀਂ ਸੀ ਵਾਪਰਿਆ। ਅਤੇ ਅਜਿਹਾ ਫ਼ੇਰ ਕਦੇ ਵੀ ਨਹੀਂ ਵਾਪਰੇਗਾ! ਇਹੀ ਉਹ ਗੱਲ ਸੀ ਜਦੋਂ ਯਹੋਵਾਹ ਨੇ ਆਦਮੀ ਦੀ ਗੱਲ ਮੰਨੀ। ਯਹੋਵਾਹ ਸੱਚ ਮੁੱਚ ਇਸਰਾਏਲ ਲਈ ਲੜ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਤੋਂ ਅੱਗੇ ਅਥਵਾ ਪਿੱਛੇ ਅਜੇਹਾ ਦਿਨ ਕਦੀ ਨਹੀਂ ਹੋਇਆ ਕਿ ਯਹੋਵਾਹ ਨੇ ਮਨੁੱਖ ਦੀ ਅਵਾਜ਼ ਸੁਣੀ ਹੋਵੇ ਕਿਉਂ ਜੋ ਯਹੋਵਾਹ ਇਸਰਾਏਲ ਲਈ ਲੜਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਅੱਗੇ ਜਾਂ ਪਿੱਛੇ ਅਜਿਹਾ ਦਿਨ ਕਦੀ ਨਹੀਂ ਹੋਇਆ ਕਿ ਯਹੋਵਾਹ ਨੇ ਮਨੁੱਖ ਦੀ ਅਵਾਜ਼ ਸੁਣੀ ਹੋਵੇ ਕਿਉਂ ਜੋ ਯਹੋਵਾਹ ਇਸਰਾਏਲ ਲਈ ਲੜਿਆ।