Joshua 10:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਲੜਾਈ ਦੇ ਦੌਰਾਨ ਪੰਜ ਰਾਜੇ ਭੱਜ ਗਏ। ਉਹ ਮੱਕੇਦਾਹ ਦੇ ਨੇੜੇ ਇੱਕ ਗੁਫ਼ਾ ਵਿੱਚ ਛੁਪ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਏਹ ਪੰਜੇ ਰਾਜੇ ਨੱਸ ਗਏ ਅਤੇ ਮੱਕੇਦਾਹ ਦੀ ਗੁਫ਼ਾ ਵਿੱਚ ਜਾ ਲੁਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਹ ਪੰਜ ਰਾਜੇ ਨੱਸ ਗਏ ਅਤੇ ਮੱਕੇਦਾਹ ਦੀ ਗੁਫ਼ਾ ਵਿੱਚ ਜਾ ਲੁਕੇ।