Joshua 10:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਸ਼ੁਆ ਅਤੇ ਇਸਰਾਏਲ ਦੇ ਲੋਕਾਂ ਨੇ ਦੁਸ਼ਮਣ ਨੂੰ ਮਾਰ ਮੁਕਾਇਆ। ਪਰ ਦੁਸ਼ਮਣਾ ਵਿੱਚੋਂ ਕੁਝ ਬੰਦੇ ਆਪਣੇ ਸ਼ਹਿਰਾਂ ਵਿੱਚ ਜਾਣ ਅਤੇ ਛੁਪ ਜਾਣ ਵਿੱਚ ਸਫ਼ਲ ਹੋ ਗਏ ਜਿਨ੍ਹਾਂ ਦੇ ਆਲੇ-ਦੁਆਲੇ ਕੰਧਾਂ ਸਨ। ਇਹ ਆਦਮੀ ਨਹੀਂ ਮਰੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਓਹਨਾਂ ਨੂੰ ਅੱਤ ਵੱਡੀ ਮਾਰ ਨਾਲ ਮਾਰ ਕੇ ਮੁਕਾ ਦਿੱਤਾ ਤਾਂ ਓਹਨਾਂ ਦਾ ਬਕੀਆ ਜਿਹੜਾ ਬਚ ਰਿਹਾ ਉਨ੍ਹਾਂ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਜਾ ਵੜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਇਆ ਕਿ ਜਦ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਉਹਨਾਂ ਨੂੰ ਅੱਤ ਵੱਡੀ ਮਾਰ ਨਾਲ ਮਾਰ ਕੇ ਮੁਕਾ ਦਿੱਤਾ ਤਾਂ ਉਹਨਾਂ ਦੇ ਜਿਹੜੇ ਪਿੱਛੇ ਰਹਿ ਗਏ ਸਨ ਉਹਨਾਂ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਜਾ ਵੜੇ।