Joshua 10:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੜਾਈ ਤੋਂ ਮਗਰੋਂ, ਯਹੋਸ਼ੁਆ ਦੇ ਬੰਦੇ ਉਸ ਕੋਲ ਮੱਕੇਦਾਹ ਵਿਖੇ ਆਏ। ਉਸ ਦੇਸ਼ ਦੇ ਲੋਕਾਂ ਵਿੱਚੋਂ ਕੋਈ ਵੀ ਇੰਨਾ ਬਹਾਦਰ ਨਹੀਂ ਸੀ ਕਿ ਉਹ ਇਸਰਾਏਲ ਦੇ ਲੋਕਾਂ ਦੇ ਵਿਰੁੱਧ ਕੁਝ ਆਖ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਰੇ ਲੋਕ ਯਹੋਸ਼ੁਆ ਕੋਲ ਮੱਕੇਦਾਹ ਦੇ ਡੇਰੇ ਨੂੰ ਸੁਲਾਹ ਨਾਲ ਮੁੜ ਪਏ ਅਤੇ ਕਿਸੇ ਨੇ ਆਪਣਾ ਮੂੰਹ ਕਿਸੇ ਇਸਰਾਏਲੀ ਦੇ ਵਿਰੁੱਧ ਨਾ ਖੋਲ੍ਹਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਲੋਕ ਯਹੋਸ਼ੁਆ ਕੋਲ ਮੱਕੇਦਾਹ ਦੇ ਡੇਰੇ ਨੂੰ ਸੁਲਾਹ ਨਾਲ ਮੁੜ ਪਏ ਅਤੇ ਕਿਸੇ ਨੇ ਆਪਣਾ ਮੂੰਹ ਕਿਸੇ ਇਸਰਾਏਲੀ ਦੇ ਵਿਰੁੱਧ ਨਾ ਖੋਲ੍ਹਿਆ।