Joshua 10:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਸ਼ੁਆ ਦੇ ਆਦਮੀ ਪੰਜਾ ਰਾਜਿਆਂ ਨੂੰ ਗੁਫ਼ਾ ਵਿੱਚੋਂ ਬਾਹਰ ਲੈ ਆਏ। ਉਹ ਯਰੂਸ਼ਲਮ, ਹਬਰੋਨ, ਯਰਮੂਥ, ਲਾਕੀਸ਼ ਅਤੇ ਅਗਲੋਨ ਦੇ ਰਾਜੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਓਵੇਂ ਹੀ ਕੀਤਾ ਅਤੇ ਗੁਫ਼ਾ ਵਿੱਚੋਂ ਏਹ ਪੰਜੇ ਰਾਜੇ ਉਹ ਦੇ ਕੋਲ ਲੈ ਆਏ ਅਰਥਾਤ ਯਰੂਸ਼ਲਮ ਦਾ ਰਾਜਾ, ਹਬਰੋਨ ਦਾ ਰਾਜਾ, ਯਰਮੂਥ ਦਾ ਰਾਜਾ, ਲਾਕੀਸ਼ ਦਾ ਰਾਜਾ ਅਤੇ ਅਗਲੋਨ ਦਾ ਰਾਜਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਗੁਫ਼ਾ ਵਿੱਚੋਂ ਇਹ ਪੰਜੇ ਰਾਜੇ ਉਹ ਦੇ ਕੋਲ ਲੈ ਆਏ ਅਰਥਾਤ ਯਰੂਸ਼ਲਮ ਦਾ ਰਾਜਾ, ਹਬਰੋਨ ਦਾ ਰਾਜਾ, ਯਰਮੂਥ ਦਾ ਰਾਜਾ, ਲਾਕੀਸ਼ ਦਾ ਰਾਜਾ ਅਤੇ ਅਗਲੋਨ ਦਾ ਰਾਜਾ।