Joshua 10:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਆਖਿਆ, “ਤਕੜੇ ਹੋਵੋ ਅਤੇ ਬਹਾਦਰ ਬਣੋ! ਭੈਭੀਤ ਨਾ ਹੋਵੋ। ਮੈ ਤੁਹਾਨੂੰ ਦਰਸਾਉਂਦਾ ਹਾਂ ਕਿ ਯਹੋਵਾਹ ਉਨ੍ਹਾਂ ਸਾਰੇ ਦੁਸ਼ਮਣਾ ਨਾਲ ਕੀ ਕਰੇਗਾ ਜਿਨ੍ਹਾਂ ਨਾਲ ਤੁਸੀਂ ਭਵਿੱਖ ਵਿੱਚ ਲੜੋਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ ਅਤੇ ਨਾ ਘਾਬਰੋ। ਤਕੜੇ ਹੋਵੋ ਅਤੇ ਹੌਸਲਾ ਰੱਖੋ ਕਿਉਂ ਜੋ ਯਹੋਵਾਹ ਤੁਹਾਡੇ ਸਾਰੇ ਵੈਰੀਆਂ ਨਾਲ ਜਿਨ੍ਹਾਂ ਦੇ ਵਿਰੁੱਧ ਤੁਸੀਂ ਲੜਦੇ ਹੋ ਏਵੇਂ ਹੀ ਕਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਨਾ ਡਰੋ ਅਤੇ ਨਾ ਘਬਰਾਓ। ਤਕੜੇ ਹੋਵੋ ਅਤੇ ਹੌਂਸਲਾ ਰੱਖੋ ਕਿਉਂ ਜੋ ਯਹੋਵਾਹ ਤੁਹਾਡੇ ਸਾਰੇ ਵੈਰੀਆਂ ਨਾਲ ਜਿਨ੍ਹਾਂ ਦੇ ਵਿਰੁੱਧ ਤੁਸੀਂ ਲੜਦੇ ਹੋ ਅਜਿਹਾ ਹੀ ਕਰੇਗਾ।