Joshua 10:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਹਬਰੋਨ ਦੇ ਰਾਜੇ ਹੋਹਾਮ ਨਾਲ ਗੱਲ ਕੀਤੀ। ਉਸ ਨੇ ਯਰਮੂਥ ਦੇ ਰਾਜੇ ਫ਼ਿਰਾਮ, ਲਾਕੀਸ਼ ਦੇ ਰਾਜੇ ਯਾਫ਼ੀਆ ਅਤੇ ਅਗਲੋਨ ਦੇ ਰਾਜੇ ਦਬੀਰ ਨਾਲ ਵੀ ਗੱਲ ਕੀਤੀ। ਯਰੂਸ਼ਲਮ ਦੇ ਰਾਜੇ ਨੇ ਇਨ੍ਹਾਂ ਆਦਮੀਆਂ ਨੂੰ ਬੇਨਤੀ ਕੀਤੀ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਹਬਰੋਨ ਦੇ ਰਾਜੇ ਹਾਰਾਮ ਨੂੰ ਅਤੇ ਯਰਮੂਥ ਦੇ ਰਾਜੇ ਫਿਰਾਮ ਨੂੰ ਅਤੇ ਲਾਕੀਸ਼ ਦੇ ਰਾਜੇ ਯਾਫ਼ੀਆ ਨੂੰ ਅਤੇ ਅਗਲੋਨ ਦੇ ਰਾਜੇ ਦਬੀਰ ਨੂੰ ਸੱਦ ਘੱਲਿਆ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਹਬਰੋਨ ਦੇ ਰਾਜੇ ਹੋਹਾਮ ਨੂੰ ਅਤੇ ਯਰਮੂਥ ਦੇ ਰਾਜੇ ਫ਼ਿਰਾਮ ਨੂੰ ਅਤੇ ਲਾਕੀਸ਼ ਦੇ ਰਾਜੇ ਯਾਫ਼ੀਆ ਨੂੰ ਅਤੇ ਅਗਲੋਨ ਦੇ ਰਾਜੇ ਦਬੀਰ ਨੂੰ ਸੁਨੇਹਾ ਭੇਜਿਆ