Joshua 10:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਲੋਕਾਂ ਨੇ ਲਿਬਨਾਹ ਛੱਡ ਦਿੱਤਾ ਅਤੇ ਲਾਕੀਸ਼ ਨੂੰ ਚੱਲੇ ਗਏ। ਯਹੋਸ਼ੁਆ ਅਤੇ ਉਸਦੀ ਫ਼ੌਜ ਨੇ ਉਸ ਸ਼ਹਿਰ ਦੇ ਦੁਆਲੇ ਘੇਰਾ ਪਾ ਲਿਆ ਅਤੇ ਉਸ ਉੱਤੇ ਹਮਲਾ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ੁਆ ਅਤੇ ਉਹ ਦੇ ਨਾਲ ਸਾਰਾ ਇਸਰਾਏਲ ਲਿਬਨਾਹ ਤੋਂ ਲਾਕੀਸ਼ ਨੂੰ ਲੰਘੇ ਅਤੇ ਉਸ ਦੇ ਸਾਹਮਣੇ ਡੇਰੇ ਲਾ ਕੇ ਉਸ ਦੇ ਨਾਲ ਜੁੱਧ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਸ਼ੁਆ ਅਤੇ ਉਹ ਦੇ ਨਾਲ ਸਾਰਾ ਇਸਰਾਏਲ ਲਿਬਨਾਹ ਤੋਂ ਲਾਕੀਸ਼ ਨੂੰ ਲੰਘੇ ਅਤੇ ਉਸ ਦੇ ਸਾਹਮਣੇ ਡੇਰੇ ਲਾ ਕੇ ਉਸ ਦੇ ਨਾਲ ਯੁੱਧ ਕੀਤਾ।