Joshua 10:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਜ਼ਰ ਦਾ ਰਾਜਾ ਹੋਰਾਮ ਲਾਕੀਸ਼ ਦੀ ਸਹਾਇਤਾ ਲਈ ਆਇਆ ਪਰ ਯਹੋਸ਼ੁਆ ਨੇ ਉਸ ਨੂੰ ਅਤੇ ਉਸਦੀ ਫ਼ੌਜ ਨੂੰ ਵੀ ਹਰਾ ਦਿੱਤਾ। ਉਨ੍ਹਾਂ ਵਿੱਚੋਂ ਇੱਕ ਵੀ ਜਿਉਂਦਾ ਨਹੀਂ ਬਚਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਗਜ਼ਰ ਦਾ ਰਾਜਾ ਹੋਰਾਮ ਉਤਾਹਾਂ ਲਾਕੀਸ਼ ਦੀ ਸਹਾਇਤਾ ਲਈ ਆਇਆ ਅਤੇ ਯਹੋਸ਼ੁਆ ਨੇ ਉਹ ਨੂੰ ਅਤੇ ਉਹ ਦੇ ਲੋਕਾਂ ਨੂੰ ਇਉਂ ਮਾਰਿਆ ਕਿ ਕੋਈ ਬਾਕੀ ਨਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਗਜ਼ਰ ਸ਼ਹਿਰ ਦਾ ਰਾਜਾ ਹੋਰਾਮ ਉਤਾਹਾਂ ਲਾਕੀਸ਼ ਦੀ ਸਹਾਇਤਾ ਲਈ ਆਇਆ ਅਤੇ ਯਹੋਸ਼ੁਆ ਨੇ ਉਹ ਨੂੰ ਅਤੇ ਉਹ ਦੇ ਲੋਕਾਂ ਨੂੰ ਇਉਂ ਮਾਰਿਆ ਕਿ ਕੋਈ ਬਾਕੀ ਨਾ ਰਿਹਾ।