Joshua 10:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਲਾਕੀਸ਼ ਤੋਂ ਸਫ਼ਰ ਕਰਕੇ ਅਗਲੋਨ ਪਹੁੰਚੇ। ਉਨ੍ਹਾਂ ਨੇ ਏਹਲੋਮ ਦੇ ਗਿਰਦ ਘੇਰਾ ਪਾ ਲਿਆ ਅਤੇ ਇਸ ਉੱਤੇ ਹਮਲਾ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ੁਆ ਅਤੇ ਸਾਰੇ ਇਸਰਾਏਲ ਉਸ ਦੇ ਨਾਲ ਲਾਕੀਸ਼ ਤੋਂ ਅਗਲੋਨ ਨੂੰ ਲੰਘੇ ਅਤੇ ਉਹ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਨਾਲ ਜੁੱਧ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਸ ਦੇ ਨਾਲ ਲਾਕੀਸ਼ ਦੇ ਪੱਛਮ ਤੋਂ ਅਗਲੋਨ ਸ਼ਹਿਰ ਨੂੰ ਲੰਘੇ ਅਤੇ ਉਹ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਨਾਲ ਯੁੱਧ ਕੀਤਾ।