Joshua 10:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਅਗਓਨ ਤੋਂ ਸਫ਼ਰ ਕਰਕੇ ਹਬਰੋਨ ਚੱਲੇ ਗਏ। ਫ਼ੇਰ ਉਨ੍ਹਾਂ ਨੇ ਹਬਰੋਨ ਉੱਤੇ ਹਮਲਾ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਸ਼ੁਆ ਅਤੇ ਉਸ ਦੇ ਨਾਲ ਸਾਰਾ ਇਸਰਾਏਲ ਅਗਲੋਨ ਤੋਂ ਹਬਰੋਨ ਨੂੰ ਉਤਾਹਾਂ ਗਏ ਅਤੇ ਉਹ ਦੇ ਨਾਲ ਜੁੱਧ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਹੋਸ਼ੁਆ ਅਤੇ ਉਸ ਦੇ ਨਾਲ ਸਾਰਾ ਇਸਰਾਏਲ ਅਗਲੋਨ ਤੋਂ ਹਬਰੋਨ ਸ਼ਹਿਰ ਨੂੰ ਉਤਾਹਾਂ ਗਏ ਅਤੇ ਉਹ ਦੇ ਨਾਲ ਯੁੱਧ ਕੀਤਾ।