Joshua 10:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਹਬਰੋਨ ਦੇ ਦੁਆਲੇ ਦੇ ਸਾਰੇ ਛੋਟੇ ਨਗਰਾਂ ਅਤੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ। ਇਸਰਾਏਲੀਆਂ ਨੇ ਸ਼ਹਿਰ ਵਿੱਚ ਹਰ ਕਿਸੇ ਨੂੰ ਮਾਰ ਦਿੱਤਾ। ਇੱਕ ਇੱਕਲਾ ਵਿਅਕਤੀ ਵੀ ਜਿਉਂਦਾ ਨਹੀਂ ਛੱਡਿਆ ਜਿਵੇਂ ਕਿ ਉਨ੍ਹਾਂ ਨੇ ਅਗਲੋਨ ਵਿੱਚ ਕੀਤਾ ਸੀ। ਉਨ੍ਹਾਂ ਨੇ ਉਸ ਸ਼ਹਿਰ ਨੂੰ ਤਬਾਹ ਕਰ ਦਿੱਤਾ ਅਤੇ ਹਰ ਕਿਸੇ ਨੂੰ ਮਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੂੰ ਲੈ ਲਿਆ ਤਾਂ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਉਹ ਦੇ ਸਾਰੇ ਸ਼ਹਿਰਾਂ ਨੂੰ ਉਹ ਦੇ ਸਾਰੇ ਪ੍ਰਾਣੀਆਂ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਜਿਵੇਂ ਉਸ ਅਗਲੋਨ ਨਾਲ ਕੀਤਾ ਸੀ ਸਗੋਂ ਉਹ ਦਾ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆ ਨਾਸ ਕਰ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੂੰ ਜਿੱਤ ਲਿਆ ਤਾਂ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਉਹ ਦੇ ਸਾਰੇ ਸ਼ਹਿਰਾਂ ਨੂੰ ਉਹ ਦੇ ਸਾਰੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਜਿਵੇਂ ਉਸ ਅਗਲੋਨ ਨਾਲ ਕੀਤਾ ਸੀ ਸਗੋਂ ਉਹ ਦਾ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ।