Joshua 10:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੇਰੇ ਨਾਲ ਆਉ ਅਤੇ ਗਿਬਓਨ ਉੱਤੇ ਹਮਲਾ ਕਰਨ ਵਿੱਚ ਸਹਾਇਤਾ ਕਰੋ। ਗਿਬਓਨ ਨੇ ਯਹੋਸ਼ੁਆ ਅਤੇ ਇਸਰਾਏਲ ਦੇ ਲੋਕਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕੀਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਕੋਲ ਚੜ੍ਹ ਆਓ ਅਤੇ ਮੇਰੀ ਸਹਾਇਤਾ ਕਰੋ ਤਾਂ ਜੋ ਅਸੀਂ ਗਿਬਓਨ ਨੂੰ ਮਾਰ ਦੇਈਏ ਕਿਉਂ ਜੋ ਉਹਨੇ ਯਹੋਸ਼ੁਆ ਅਤੇ ਇਸਰਾਏਲੀਆਂ ਨਾਲ ਸੁਲਾਹ ਕਰ ਲਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਕੋਲ ਆਓ ਅਤੇ ਮੇਰੀ ਸਹਾਇਤਾ ਕਰੋ ਤਾਂ ਜੋ ਅਸੀਂ ਗਿਬਓਨ ਨੂੰ ਮਾਰ ਦੇਈਏ ਕਿਉਂ ਜੋ ਉਹ ਨੇ ਯਹੋਸ਼ੁਆ ਅਤੇ ਇਸਰਾਏਲੀਆਂ ਨਾਲ ਮੇਲ ਕਰ ਲਿਆ ਹੈ।