Joshua 10:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੰਝ ਯਹੋਸ਼ੁਆ ਨੇ ਨੇਗੇਵ ਦੇ ਪਹਾੜੀ ਦੇਸ਼, ਪੂਰਬੀ ਅਤੇ ਪੱਛਮੀ ਪਹਾੜੀਆਂ ਅਤੇ ਉਨ੍ਹਾਂ ਦੇ ਸਾਰੇ ਰਾਜਿਆਂ ਨੂੰ ਹਰਾ ਦਿੱਤਾ। ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਯਹੋਸ਼ੁਆ ਨੂੰ ਲੋਕਾਂ ਨੂੰ ਕਤਲ ਕਰਨ ਦਾ ਹੁਕਮ ਦਿੱਤਾ ਸੀ ਇਸ ਲਈ ਉਸ ਨੇ ਉੱਥੇ ਕਿਸੇ ਨੂੰ ਵੀ ਜਿਉਂਦਾ ਨਹੀਂ ਛੱਡਿਆ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਯਹੋਸ਼ੁਆ ਨੇ ਸਾਰੇ ਦੇਸ ਨੂੰ ਅਰਥਾਤ ਪਹਾੜੀ ਦੇਸ, ਦੱਖਣ, ਬੇਟ, ਢਾਲਾਂ ਅਤੇ ਓਹਨਾਂ ਦੇ ਸਾਰੇ ਰਾਜਿਆਂ ਨੂੰ ਮਾਰ ਲਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਸਗੋਂ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆ ਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਹੁਕਮ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਉਂ ਯਹੋਸ਼ੁਆ ਨੇ ਸਾਰੇ ਦੇਸ ਨੂੰ ਅਰਥਾਤ ਪਹਾੜੀ ਦੇਸ, ਦੱਖਣ, ਬੇਟ, ਢਾਲਾਂ ਅਤੇ ਉਹਨਾਂ ਦੇ ਸਾਰੇ ਰਾਜਿਆਂ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਸਗੋਂ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਹੁਕਮ ਦਿੱਤਾ ਸੀ।