Joshua 10:41 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਸ਼ੁਆ ਨੇ ਕਾਦੇਸ਼ ਬਰਨੇਆ ਤੋਂ ਲੈ ਕੇ ਅੱਜ਼ਾਹ ਤੀਕ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ। ਉਸ ਨੇ (ਮਿਸਰ ਦੀ) ਗੋਸ਼ਨ ਦੀ ਧਰਤੀ ਤੋਂ ਲੈ ਕੇ ਗਿਬਓਨ ਤੱਕ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਸ਼ੁਆ ਨੇ ਓਹਨਾਂ ਨੂੰ ਕਾਦੇਸ਼ ਬਰਨੇਆ ਤੋਂ ਅੱਜ਼ਾਹ ਤੀਕ ਅਤੇ ਗੋਸ਼ਨ ਦੇ ਸਾਰੇ ਦੇਸ ਨੂੰ ਗਿਬਓਨ ਤੀਕ ਮਾਰ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ੁਆ ਨੇ ਉਹਨਾਂ ਨੂੰ ਕਾਦੇਸ਼-ਬਰਨੇਆ ਤੋਂ ਅੱਜ਼ਾਹ ਤੱਕ ਅਤੇ ਗੋਸ਼ਨ ਦੇ ਸਾਰੇ ਦੇਸ ਨੂੰ ਗਿਬਓਨ ਤੱਕ ਨਾਸ ਕੀਤਾ।