Joshua 10:42 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਸ਼ੁਆ ਨੇ ਉਨ੍ਹਾਂ ਸ਼ਹਿਰਾ ਅਤੇ ਉਨ੍ਹਾਂ ਦੇ ਰਾਜਿਆਂ ਨੂੰ ਇੱਕੋ ਹੱਲੇ ਵਿੱਚ ਕਬਜ਼ੇ ਹੇਠ ਲੈ ਲਿਆ। ਯਹੋਸ਼ੁਆ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਸਰਾਏਲ ਲਈ ਲੜ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਸ਼ੁਆ ਨੇ ਓਹਨਾਂ ਸਾਰੇ ਰਾਜਿਆਂ ਨੂੰ ਅਤੇ ਉਨ੍ਹਾਂ ਦੇ ਸਾਰੇ ਦੇਸਾਂ ਨੂੰ ਇਕੋ ਹੀ ਸਮੇਂ ਵਿੱਚ ਏਸ ਕਾਰਨ ਲੈ ਲਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸਰਾਏਲ ਲਈ ਲੜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ੁਆ ਨੇ ਉਹਨਾਂ ਸਾਰੇ ਰਾਜਿਆਂ ਨੂੰ ਅਤੇ ਉਹਨਾਂ ਦੇ ਸਾਰੇ ਦੇਸਾਂ ਨੂੰ ਇੱਕੋ ਹੀ ਸਮੇਂ ਵਿੱਚ ਇਸ ਕਾਰਨ ਜਿੱਤ ਲਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸਰਾਏਲ ਲਈ ਲੜਿਆ।