Joshua 10:43 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਆਪਣੇ ਡੇਰੇ ਗਿਲਗਾਲ ਵਾਪਸ ਆ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਸ ਦੇ ਨਾਲ ਗਿਲਗਾਲ ਦੇ ਡੇਰੇ ਨੂੰ ਮੁੜੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਸ ਦੇ ਨਾਲ ਗਿਲਗਾਲ ਦੇ ਡੇਰੇ ਨੂੰ ਮੁੜੇ।