Joshua 10:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਸ਼ੁਆ ਅਤੇ ਉਸਦੀ ਫ਼ੌਜ ਨੇ ਸਾਰੀ ਰਾਤ ਗਿਬਓਨ ਵੱਲ ਨੂੰ ਮਾਰਚ ਕੀਤਾ। ਦੁਸ਼ਮਣ ਨੂੰ ਕੋਈ ਪਤਾ ਨਹੀਂ ਸੀ ਕਿ ਯਹੋਸ਼ੁਆ ਆ ਰਿਹਾ ਹੈ। ਇਸ ਲਈ ਜਦੋਂ ਉਸ ਨੇ ਉਨ੍ਹਾਂ ਉੱਤੇ ਹਮਲਾ ਕੀਤਾ ਤਾਂ ਉਹ ਪੂਰੀ ਤਰ੍ਹਾਂ ਹੈਰਾਨ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ੁਆ ਗਿਲਗਾਲ ਤੋਂ ਸਾਰੀ ਰਾਤ ਤੁਰ ਕੇ ਓਹਨਾਂ ਉੱਤੇ ਅਚਾਣਕ ਆ ਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ੁਆ ਨੇ ਗਿਲਗਾਲ ਤੋਂ ਸਾਰੀ ਰਾਤ ਤੁਰ ਕੇ ਉਹਨਾਂ ਉੱਤੇ ਅਚਾਨਕ ਹਮਲਾ ਕੀਤਾ।