Joshua 11:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਸੋਰ ਦੇ ਰਾਜੇ ਯਬੀਨ ਨੇ ਇਨ੍ਹਾਂ ਗੱਲਾਂ ਦੇ ਵਾਪਰਨ ਬਾਰੇ ਸਾਰਾ ਕੁਝ ਸੁਣਿਆ। ਇਸ ਲਈ ਉਸ ਨੇ ਕਈ ਰਾਜਿਆਂ ਦੀਆਂ ਫ਼ੌਜਾਂ ਨੂੰ ਇੱਕਮੁੱਠ ਕਰਨ ਦਾ ਨਿਆਂ ਕੀਤਾ। ਯਬੀਨ ਨੇ ਮਾਦੋਨ ਦੇ ਰਾਜੇ ਯੋਬਾਬ, ਸ਼ਿਮਰੋਨ ਦੇ ਰਾਜੇ ਅਤੇ ਆਕਸ਼ਾਫ਼ ਦੇ ਰਾਜੇ ਨੂੰ
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਹਾਸੋਰ ਦੇ ਰਾਜੇ ਯਬੀਨ ਨੇ ਏਹ ਸੁਣਿਆ ਤਾਂ ਉਸ ਨੇ ਮਾਦੋਨ ਦੇ ਰਾਜੇ ਯੋਬਾਬ ਅਤੇ ਸ਼ਿਮਰੋਨ ਦੇ ਰਾਜੇ ਅਤੇ ਆਕਸ਼ਾਫ ਦੇ ਰਾਜੇ ਨੂੰ ਸੱਦ ਘੱਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਹਾਸੋਰ ਦੇ ਰਾਜੇ ਯਾਬੀਨ ਨੇ ਇਹ ਸੁਣਿਆ ਤਾਂ ਉਸ ਨੇ ਮਾਦੋਨ ਦੇ ਰਾਜੇ ਯੋਬਾਬ ਅਤੇ ਸ਼ਿਮਰੋਨ ਦੇ ਰਾਜੇ ਅਤੇ ਅਕਸ਼ਾਫ਼ ਦੇ ਰਾਜੇ ਨੂੰ ਸੁਨੇਹਾ ਭੇਜਿਆ।