Joshua 11:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਸ਼ੁਆ ਵਾਪਸ ਪਰਤਿਆ ਅਤੇ ਹਾਸੋਰ ਸ਼ਹਿਰ ਉੱਤੇ ਕਬਜ਼ਾ ਕਰ ਲਿਆ। (ਹਾਸੋਰ ਉਨ੍ਹਾਂ ਸਾਰੇ ਰਾਜਾਂ ਦਾ ਆਗੂ ਸੀ ਜਿਹੜੇ ਇਸਰਾਏਲ ਦੇ ਵਿਰੁੱਧ ਲੜੇ ਸਨ।)
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਏਸੇ ਸਮੇਂ ਯਹੋਸ਼ੁਆ ਮੁੜ ਆਇਆ ਅਤੇ ਹਾਸੋਰ ਨੂੰ ਲੈ ਲਿਆ ਅਤੇ ਉਸ ਦੇ ਰਾਜੇ ਨੂੰ ਤੇਗ ਨਾਲ ਵੱਢ ਸੁੱਟਿਆ ਕਿਉਂ ਜੋ ਹਾਸੋਰ ਪਹਿਲੇ ਸਮਿਆਂ ਵਿੱਚ ਏਹਨਾਂ ਸਾਰਿਆਂ ਰਾਜਿਆਂ ਦੀ ਰਾਜਧਾਨੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਸਮੇਂ ਯਹੋਸ਼ੁਆ ਮੁੜ ਆਇਆ ਅਤੇ ਹਾਸੋਰ ਨੂੰ ਲੈ ਲਿਆ ਅਤੇ ਉਸ ਦੇ ਰਾਜੇ ਨੂੰ ਤਲਵਾਰ ਨਾਲ ਵੱਢ ਸੁੱਟਿਆ ਕਿਉਂ ਜੋ ਹਾਸੋਰ ਪਹਿਲੇ ਸਮਿਆਂ ਵਿੱਚ ਇਹਨਾਂ ਸਾਰਿਆਂ ਰਾਜਿਆਂ ਦੀ ਰਾਜਧਾਨੀ ਸੀ।