Joshua 11:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਸ਼ੁਆ ਨੇ ਇਨ੍ਹਾਂ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ। ਉਸ ਨੇ ਉਨ੍ਹਾਂ ਦੇ ਸਾਰੇ ਰਾਜਿਆਂ ਨੂੰ ਮਾਰ ਦਿੱਤਾ। ਯਹੋਸ਼ੁਆ ਨੇ ਉਨ੍ਹਾਂ ਸ਼ਹਿਰਾਂ ਦੀ ਹਰ ਚੀਜ਼ ਪੂਰੀ ਤਰ੍ਹਾਂ ਤਬਾਹ ਕਰ ਦਿੱਤੀ। ਉਸ ਨੇ ਅਜਿਹਾ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਦੇ ਸੇਵਕ ਮੂਸਾ ਨੇ ਆਦੇਸ਼ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਸ਼ਆ ਨੇ ਏਹਨਾਂ ਰਾਜਿਆਂ ਦੇ ਸਾਰੇ ਸ਼ਹਿਰ ਅਤੇ ਓਹਨਾਂ ਦੇ ਸਾਰੇ ਰਾਜੇ ਫੜ ਲਏ ਅਤੇ ਓਹਨਾਂ ਨੂੰ ਤੇਗ ਦੀ ਧਾਰ ਨਾਲ ਵੱਢ ਕੇ ਸੱਤਿਆ ਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਹੁਕਮ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਸ਼ੁਆ ਨੇ ਇਹਨਾਂ ਰਾਜਿਆਂ ਦੇ ਸਾਰੇ ਸ਼ਹਿਰ ਅਤੇ ਉਹਨਾਂ ਦੇ ਸਾਰੇ ਰਾਜੇ ਫੜ ਲਏ ਅਤੇ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਕੇ ਸੱਤਿਆਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਹੁਕਮ ਦਿੱਤਾ ਸੀ।