Joshua 11:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਉਹ ਸਾਰੀਆਂ ਚੀਜ਼ਾਂ ਆਪਣੇ ਲਈ ਰੱਖ ਲਈਆਂ ਜਿਹੜੀਆਂ ਉਨ੍ਹਾਂ ਨੂੰ ਸ਼ਹਿਰ ਵਿੱਚੋਂ ਮਿਲੀਆਂ। ਪਰ ਉਨ੍ਹਾਂ ਨੇ ਉੱਥੋਂ ਦੇ ਸਾਰੇ ਲੋਕਾਂ ਨੂੰ ਮਾਰ ਦਿੱਤਾ। ਉਨ੍ਹਾਂ ਨੇ ਕਿਸੇ ਵੀ ਬੰਦੇ ਨੂੰ ਜਿਉਂਦੇ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹਨਾਂ ਸ਼ਹਿਰਾਂ ਦੀ ਸਾਰੀ ਲੁੱਟ ਅਤੇ ਡੰਗਰ ਇਸਰਾਏਲੀਆਂ ਨੇ ਆਪਣੇ ਲਈ ਖੋਹ ਲਏ ਪਰ ਸਾਰੇ ਆਦਮੀਆਂ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ ਜਦ ਤੀਕ ਓਹਨਾਂ ਦਾ ਨਾਸ ਨਾ ਕਰ ਲਿਆ। ਕੋਈ ਸਾਹ ਲੈਣ ਵਾਲਾ ਬਾਕੀ ਨਾ ਛੱਡਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹਨਾਂ ਸ਼ਹਿਰਾਂ ਦੀ ਸਾਰੀ ਲੁੱਟ ਅਤੇ ਡੰਗਰ ਇਸਰਾਏਲੀਆਂ ਨੇ ਆਪਣੇ ਲਈ ਖੋਹ ਲਏ ਪਰ ਸਾਰੇ ਆਦਮੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਜਦ ਤੱਕ ਉਹਨਾਂ ਦਾ ਨਾਸ ਨਾ ਕਰ ਲਿਆ। ਕੋਈ ਪ੍ਰਾਣੀ ਬਾਕੀ ਨਾ ਛੱਡਿਆ।