Joshua 11:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਸ਼ੁਆ ਨੇ ਉਸ ਪੂਰੇ ਦੇਸ਼ ਦੇ ਸਾਰੇ ਲੋਕਾਂ ਨੂੰ ਹਰਾ ਦਿੱਤਾ। ਉਸ ਦਾ ਪਹਾੜੀ ਪ੍ਰਦੇਸ਼ ਨੇਗੇਵ, ਗੋਸ਼ਨ ਦੇ ਸਾਰੇ ਇਲਾਕੇ, ਪੱਛਮੀ ਤਰਾਈ ਦੇ ਇਲਾਕੇ, ਯਰਦਨ ਵਾਦੀ ਅਤੇ ਇਸਰਾਏਲ ਦੇ ਪਹਾੜਾਂ ਅਤੇ ਉਨ੍ਹਾਂ ਦੇ ਨੇੜੇ ਦੀਆਂ ਸਾਰੀਆਂ ਪਹਾੜੀਆਂ ਉੱਤੇ ਕਾਬੂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਯਹੋਸ਼ੁਆ ਨੇ ਏਹ ਸਾਰਾ ਦੇਸ ਲੈ ਲਿਆ ਅਰਥਾਤ ਏਹ ਪਹਾੜੀ ਦੇਸ, ਸਾਰਾ ਦੱਖਣ, ਗੋਸ਼ਨ ਦਾ ਸਾਰਾ ਦੇਸ, ਬੇਟ, ਮਦਾਨ, ਇਸਰਾਏਲ ਦਾ ਪਾਹੜੀ ਦੇਸ ਅਤੇ ਉਸ ਦਾ ਬੇਟ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਯਹੋਸ਼ੁਆ ਨੇ ਇਹ ਸਾਰਾ ਦੇਸ ਲੈ ਲਿਆ ਅਰਥਾਤ ਇਹ ਪਹਾੜੀ ਦੇਸ, ਸਾਰਾ ਦੱਖਣ, ਗੋਸ਼ਨ ਦਾ ਸਾਰਾ ਦੇਸ, ਬੇਟ, ਮੈਦਾਨ, ਇਸਰਾਏਲ ਦਾ ਪਹਾੜੀ ਦੇਸ ਅਤੇ ਉਸ ਦਾ ਬੇਟ।