Joshua 11:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਸ਼ੁਆ ਦਾ ਸੇਈਰ ਦੇ ਨਜ਼ਦੀਕ ਹਾਲਾਕ ਪਰਬਤ ਦੀ ਸਾਰੀ ਧਰਤੀ ਤੋਂ ਲੈ ਕੇ ਹਰਮੋਨ ਪਰਬਤ ਹੇਠਾਂ ਲਬਾਨੋਨ ਦੀ ਵਾਦੀ ਦੀ ਵਿੱਚਲੇ ਬਆਲ ਗਾਦ ਤੀਕ ਅਧਿਕਾਰੀ ਸੀ। ਯਹੋਸ਼ੁਆ ਨੇ ਉਸ ਧਰਤੀ ਦੇ ਸਾਰੇ ਰਾਜਿਆਂ ਨੂੰ ਫ਼ੜ ਲਿਆ ਅਤੇ ਮਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਹਾਲਾਕ ਨਾਮੀ ਪਹਾੜ ਤੋਂ ਜਿਹੜਾ ਸੇਈਰ ਵੱਲ ਚੜ੍ਹਦਾ ਹੈ ਬਆਲਗਾਦ ਤੀਕ ਜਿਹੜਾ ਲਬਾਨੋਨ ਦੀ ਦੂਣ ਵਿੱਚ ਹਰਮੋਨ ਪਰਬਤ ਦੇ ਹੇਠ ਹੈ ਅਤੇ ਉਨ੍ਹਾਂ ਦੇ ਸਾਰੇ ਰਾਜਿਆਂ ਨੂੰ ਫੜ ਲਿਆ ਅਤੇ ਜਾਨੋਂ ਮਾਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਲਾਕ ਨਾਮੀ ਪਰਬਤ ਤੋਂ ਜਿਹੜਾ ਸੇਈਰ ਵੱਲ ਚੜ੍ਹਦਾ ਹੈ, ਬਆਲ ਗਾਦ ਤੱਕ ਜਿਹੜਾ ਲਬਾਨੋਨ ਦੀ ਘਾਟੀ ਵਿੱਚ ਹਰਮੋਨ ਪਰਬਤ ਦੇ ਹੇਠ ਹੈ ਅਤੇ ਉਹਨਾਂ ਦੇ ਸਾਰੇ ਰਾਜਿਆਂ ਨੂੰ ਫੜ ਲਿਆ ਅਤੇ ਜਾਨੋਂ ਮਾਰ ਦਿੱਤਾ।