Joshua 11:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਸ਼ੁਆ ਬਹੁਤ ਵਰ੍ਹਿਆਂ ਤੱਕ ਉਨ੍ਹਾਂ ਰਾਜਿਆਂ ਨਾਲ ਲੜਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਸ਼ੁਆ ਢੇਰ ਚਿਰ ਤੀਕ ਏਹਨਾਂ ਸਾਰਿਆਂ ਰਾਜਿਆਂ ਨਾਲ ਜੁੱਧ ਕਰਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ੁਆ ਬਹੁਤ ਸਮੇਂ ਤੱਕ ਇਹਨਾਂ ਸਾਰਿਆਂ ਰਾਜਿਆਂ ਨਾਲ ਯੁੱਧ ਕਰਦਾ ਰਿਹਾ।