Joshua 11:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਸਾਰੀ ਧਰਤੀ ਉੱਤੇ ਸਿਰਫ਼ ਇੱਕ ਸ਼ਹਿਰ ਨੇ ਇਸਰਾਏਲ ਨਾਲ ਸ਼ਾਂਤੀ ਦਾ ਇਕਰਾਰਨਾਮਾ ਕੀਤਾ ਸੀ। ਇਹ ਸੀ ਹਿੱਵੀ ਸ਼ਹਿਰ ਗਿਬਓਨ। ਹੋਰ ਸਾਰੇ ਸ਼ਹਿਰ ਲੜਾਈ ਵਿੱਚ ਹਾਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਹਿੱਵੀਆਂ ਤੋਂ ਛੁੱਟ ਜਿਹੜੇ ਗਿਬਓਨ ਦੇ ਵਸਨੀਕ ਸਨ ਕੋਈ ਸ਼ਹਿਰ ਨਹੀਂ ਸੀ ਜਿਹ ਨੇ ਇਸਰਾਏਲੀਆਂ ਦੇ ਨਾਲ ਸੁਲਾਹ ਕੀਤੀ ਹੋਵੇ ਸਗੋਂ ਉਨ੍ਹਾਂ ਨੇ ਸਾਰਿਆਂ ਨੂੰ ਜੁੱਧ ਨਾਲ ਲੈ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਿੱਵੀਆਂ ਤੋਂ ਛੁੱਟ ਜਿਹੜੇ ਗਿਬਓਨ ਦੇ ਵਸਨੀਕ ਸਨ ਕੋਈ ਸ਼ਹਿਰ ਨਹੀਂ ਸੀ ਜਿਸ ਨੇ ਇਸਰਾਏਲੀਆਂ ਨਾਲ ਸੁਲਾਹ ਕੀਤੀ ਹੋਵੇ ਸਗੋਂ ਉਹਨਾਂ ਨੇ ਸਾਰਿਆਂ ਨੂੰ ਯੁੱਧ ਨਾਲ ਜਿੱਤ ਲਿਆ।