Joshua 11:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਪਹਾੜੀ ਇਲਾਕੇ ਅਤੇ ਮਾਰੂਥਲ ਦੇ ਉੱਤਰ ਦੇ ਰਾਜਿਆਂ ਨੂੰ ਸੰਦੇਸ਼ ਭੇਜਿਆ। ਯਾਬੀਨ ਨੇ ਪਛਮ ਦੇ ਰਾਜੇ ਨਾਫੋਥ ਦੋਰ ਨੂੰ ਵੀ ਸੰਦੇਸ਼ ਭੇਜਿਆ। ਯਬੀਨ ਨੇ ਕਿੰਨਰੋਥ, ਨੇਗੇਵ ਅਤੇ ਪੱਛਮੀ ਤਰਾਈ ਦੇ ਰਾਜਿਆਂ ਨੂੰ ਸੰਦੇਸ਼ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਉਨ੍ਹਾਂ ਰਾਜਿਆਂ ਨੂੰ ਜਿਹੜੇ ਉੱਤਰ ਵੱਲ ਪਹਾੜੀ ਦੇਸ ਵਿੱਚ ਅਤੇ ਕਿੰਨਰੋਥ ਦੇ ਦੱਖਣ ਵੱਲ ਮਦਾਨ ਵਿੱਚ ਅਤੇ ਬੇਟ ਵਿੱਚ ਲਹਿੰਦੇ ਵੱਲ ਦੋਰ ਦੀਆਂ ਉਚਿਆਈਆਂ ਵਿੱਚ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਉਹਨਾਂ ਰਾਜਿਆਂ ਨੂੰ ਜਿਹੜੇ ਉਤਰ ਵੱਲ ਪਹਾੜੀ ਦੇਸ ਵਿੱਚ ਅਤੇ ਕਿੰਨਰਥ ਦੇ ਦੱਖਣ ਵੱਲ ਮੈਦਾਨ ਵਿੱਚ ਅਤੇ ਬੇਟ ਵਿੱਚ ਅਤੇ ਲਹਿੰਦੇ ਵੱਲ ਦੋਰ ਦੀਆਂ ਉਚਿਆਈਆਂ ਵਿੱਚ ਸਨ।