Joshua 11:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਕਨਾਨੀਆਂ ਨੂੰ ਜ਼ਿੱਦੀ ਬਣਾਇਆ ਅਤੇ ਇਸਰਾਏਲ ਦੇ ਖਿਲਾਫ਼ ਲੜਨ ਦਾ ਨਿਸ਼ਚਾ ਕਰਵਾਇਆ। ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਕਨਾਨੀ ਬਿਨਾ ਤਰਸ ਪੂਰਨ ਤੌਰ ਤੇ ਤਬਾਹ ਹੋ ਜਾਣ ਜਿਵੇਂ ਕਿ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਏਹ ਯਹੋਵਾਹ ਵੱਲੋਂ ਹੋਇਆ ਕਿ ਓਹਨਾਂ ਦੇ ਮਨ ਕਠੋਰ ਹੋ ਗਏ ਅਤੇ ਓਹਨਾਂ ਨੇ ਇਸਰਾਏਲ ਨਾਲ ਜੁੱਧ ਕੀਤਾ ਤਾਂ ਜੋ ਉਹ ਓਹਨਾਂ ਦਾ ਸੱਤਿਆ ਨਾਸ ਕਰੇ ਅਰ ਓਹਨਾਂ ਉੱਤੇ ਕੋਈ ਦਯਾ ਨਾ ਹੋਵੇ ਪਰ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹ ਓਹਨਾਂ ਦਾ ਨਾਸ ਕਰੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇਹ ਯਹੋਵਾਹ ਵੱਲੋਂ ਹੋਇਆ ਕਿ ਉਹਨਾਂ ਦੇ ਮਨ ਕਠੋਰ ਹੋ ਗਏ ਅਤੇ ਉਹਨਾਂ ਨੇ ਇਸਰਾਏਲ ਨਾਲ ਯੁੱਧ ਕੀਤਾ ਤਾਂ ਜੋ ਉਹ ਉਹਨਾਂ ਦਾ ਸੱਤਿਆਨਾਸ ਕਰੇ ਅਤੇ ਉਹਨਾਂ ਉੱਤੇ ਕੋਈ ਦਯਾ ਨਾ ਹੋਵੇ ਪਰ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹ ਉਹਨਾਂ ਦਾ ਨਾਸ ਕਰੇ।