Joshua 11:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਨਾਕੀ ਲੋਕ ਹਬਰੋਨ, ਦਬਿਰ, ਅਨਾਬ ਅਤੇ ਯਹੂਦਾਹ ਦੇ ਇਲਾਕੇ ਵਿੱਚ ਪਹਾੜੀ ਪ੍ਰਦੇਸ਼ ਵਿੱਚ ਰਹਿੰਦੇ ਸਨ। ਯਹੋਸ਼ੁਆ ਨੇ ਉਨ੍ਹਾਂ ਨਾਲ ਲੜਾਈ ਕੀਤੀ ਅਤੇ ਉਨ੍ਹਾਂ ਸਾਰੇ ਲੋਕਾਂ ਅਤੇ ਉਨ੍ਹਾਂ ਦੇ ਕਸਬਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸੇ ਸਮੇਂ ਯਹੋਸ਼ੁਆ ਨੇ ਆਣ ਕੇ ਅਨਾਕੀਆਂ ਨੂੰ ਪਹਾੜੀ ਦੇਸ ਵਿੱਚੋਂ ਵੱਢ ਸੁੱਟਿਆ ਅਰਥਾਤ ਹਬਰੋਨ, ਦਬਿਰ, ਅਨਾਬ ਅਤੇ ਯਹੂਦਾਹ ਦੇ ਸਾਰੇ ਪਹਾੜੀ ਦੇਸ ਅਤੇ ਇਸਰਾਏਲ ਦੇ ਸਾਰੇ ਪਹਾੜੀ ਦੇਸ ਤੋਂ ਯਹੋਸ਼ੁਆ ਨੇ ਓਹਨਾਂ ਦਾ ਨਾਲੇ ਓਹਨਾਂ ਦੇ ਸ਼ਹਿਰਾਂ ਦਾ ਸੱਤਿਆ ਨਾਸ ਕਰ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸੇ ਸਮੇਂ ਯਹੋਸ਼ੁਆ ਨੇ ਆਣ ਕੇ ਅਨਾਕੀਆਂ ਨੂੰ ਪਹਾੜੀ ਦੇਸ ਵਿੱਚੋਂ ਵੱਢ ਸੁੱਟਿਆ ਅਰਥਾਤ ਹਬਰੋਨ, ਦਬੀਰ, ਅਨਾਬ ਅਤੇ ਯਹੂਦਾਹ ਦੇ ਸਾਰੇ ਪਹਾੜੀ ਦੇਸ ਅਤੇ ਇਸਰਾਏਲ ਦੇ ਸਾਰੇ ਪਹਾੜੀ ਦੇਸ ਤੋਂ ਯਹੋਸ਼ੁਆ ਨੇ ਉਹਨਾਂ ਦਾ ਨਾਲੇ ਉਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਸੁੱਟਿਆ।